ਤੇਜ਼ ਰਫ਼ਤਾਰ ਸਕਾਰਪੀਓ ਨੇ ਚੈਕਿੰਗ ਕਰ ਰਹੇ ਸਬ-ਇੰਸਪੈਕਟਰ ਨੂੰ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ
ਸੋਨੀਪਤ, 15 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਕੇਐਮਪੀ ‘ਤੇ ਸਥਿਤ ਟ੍ਰੈਫਿਕ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਸ਼ਿਆਮ ਸੁੰਦਰ ਦੀ ਇੱਕ ਸੜਕ ਹਾਦਸੇ ਵਿੱਚ ਮੌਤ…