ਨਵਾਂਸ਼ਹਿਰ ’ਚ 160 ਕਰੋੜ ਦੀ ਲਾਗਤ ਨਾਲ ਬਣੇਗਾ ਮੈਡੀਕਲ ਕਾਲਜ ਤੇ ਆਧੁਨਿਕ ਹਾਰਟ ਸੈਂਟਰ, ਦੋਆਬੇ ਦੇ ਮਰੀਜ਼ਾਂ ਨੂੰ ਮਿਲੇਗਾ ਵੱਡਾ ਫਾਇਦਾ
ਚੰਡੀਗੜ੍ਹ 06 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਦੋਆਬੇ ਦੇ ਲੋਕਾਂ ਨੂੰ ਦਿਲ ਦੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਹੁਣ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਹਸਪਤਾਲਾਂ ’ਤੇ ਨਿਰਭਰ ਨਹੀਂ…
