Tag: ndian Air Force recruitment

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ

4 ਜੁਲਾਈ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ…