Tag: NepalAirport

ਨੇਪਾਲ ‘ਚ ਟਲਿਆ ਵੱਡਾ ਹਾਦਸਾ, ਲੈਂਡਿੰਗ ਦੌਰਾਨ ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ; ਵਾਲ-ਵਾਲ ਬਚੀ 289 ਲੋਕਾਂ ਦੀ ਜਾਨ

ਨਵੀਂ ਦਿੱਲੀ 11 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਕਾਠਮਾਂਡੂ ਦੇ ਤ੍ਰਿਭੁਵਨ ਇੰਟਰਨੈਸ਼ਨਲ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਤੁਰਕੀ ਏਅਰਲਾਈਨਜ਼ ਦੇ ਇੱਕ ਜਹਾਜ਼ ਦੇ ਟਾਇਰ ਨੂੰ ਅੱਗ ਲੱਗ ਗਈ। ਪੁਲਿਸ ਨੇ ਪੁਸ਼ਟੀ…