Tag: NewRules

ਤਾਜ਼ਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ, ਸਰਕਾਰ ਨੇ ਛੁੱਟੀਆਂ ਸੰਬੰਧੀ ਨਵਾਂ ਫੈਸਲਾ ਲਿਆ

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਹੁਕਮ ਜਾਰੀ…

ਅੱਜ ਤੋਂ 7 ਨਵੇਂ ਨਿਯਮ ਲਾਗੂ, ਜਿਨ੍ਹਾਂ ਵਿੱਚ ATM ਤੋਂ ਪੈਸੇ ਕਢਵਾਉਣਾ, ਰੇਲਵੇ ਟਿਕਟਾਂ ਅਤੇ ਦੁੱਧ ਦੀ ਕੀਮਤਾਂ ਸ਼ਾਮਿਲ

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਹਰ ਮਹੀਨੇ ਦੀ ਪਹਿਲੀ ਤਰੀਕ ਨੂੰ, ਸਰਕਾਰ ਕਈ ਨਿਯਮਾਂ ਵਿੱਚ ਬਦਲਾਅ ਕਰਦੀ ਹੈ। ਇਸ ਦਿਨ ਗੈਸ ਸਿਲੰਡਰ ਤੋਂ ਲੈ ਕੇ ਪੈਟਰੋਲ ਅਤੇ ਡੀਜ਼ਲ ਤੱਕ ਹਰ…

ਹੀਟਵੇਵ ਕਾਰਨ ਸਕੂਲਾਂ ਦੀਆਂ ਛੁੱਟੀਆਂ ‘ਚ ਬਦਲਾਅ, ਨਵਾਂ ਹੁਕਮ ਜਾਰੀ

29 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਉੱਤਰ ਪ੍ਰਦੇਸ਼ ‘ਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ 20 ਮਈ ਤੋਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇੰਨਾ…

ਰੇਲਵੇ, ਗੈਸ ਅਤੇ ਬੈਂਕ ਸੇਵਾਵਾਂ ਦੇ ਨਿਯਮ 1 ਮਈ ਤੋਂ ਬਦਲਣ ਵਾਲੇ ਹਨ, ਜਿਸ ਨਾਲ ਤੁਹਾਡੀ ਜੇਬ ‘ਤੇ ਅਸਰ ਪੈ ਸਕਦਾ ਹੈ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮਈ ਮਹੀਨਾ ਸਾਰਿਆਂ ਲਈ ਮਹੱਤਵਪੂਰਨ ਹੋਣ ਵਾਲਾ ਹੈ, ਕਿਉਂਕਿ ਇਸ ਮਹੀਨੇ ਕਈ ਅਜਿਹੇ ਬਦਲਾਅ ਹੋਣ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਅਸਰ ਤੁਹਾਡੀ ਜੇਬ…

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਮਸ਼ੀਨ ਨਾਲ ਕਣਕ ਦੀ ਕਟਾਈ ਤੇ ਪਾਬੰਦੀ

ਮੋਗਾ, 4 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨੂੰ ਸੁਚੱਜੇ ਢੰਗ ਨਾਲ ਕਰਨ ਲਈ ਕਣਕ ਦੀ ਫ਼ਸਲ…

ਸਾਵਧਾਨ! ਹੁਣ ਪੰਜਾਬ ਤੋਂ ਬਾਹਰ ਕਾਰ ਨਾਲ ਯਾਤਰਾ ਕਰਨ ਵਾਲਿਆਂ ਲਈ ਨਵੇਂ ਨਿਯਮ ਲਾਗੂ

3 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਤੋਂ ਬਾਹਰ ਕਾਰ ਰਾਹੀਂ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਫਾਸਟੈਗ ਦੇ ਨਿਯਮ 1 ਅਪ੍ਰੈਲ 2025 ਤੋਂ…

1 ਅਪ੍ਰੈਲ ਤੋਂ ਸ਼ਰਾਬ ਦੇ ਰੇਟ ਘਟਣਗੇ, ਹੁਕਮ ਜਾਰੀ! ਪਰ ਹੁਣ ਇਸ ਵੱਡੀ ਕੰਪਨੀ ਦਾ ਕੁਆਟਰ ਉਪਲਬਧ ਨਹੀਂ ਹੋਵੇਗਾ

29 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ ਹੈ। 1 ਅਪ੍ਰੈਲ ਤੋਂ ਸ਼ਰਾਬ ਦੀਆਂ ਕੀਮਤਾਂ ਵਿੱਚ ਕਮੀ ਆਵੇਗੀ। ਸ਼ਰਾਬ ਦੇ ਨਵੇਂ ਰੇਟਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ…

ਮਹਿਲਾਵਾਂ ਲਈ ਮੁਫ਼ਤ ਬੱਸ ਸੇਵਾ ਵਿੱਚ ਆਇਆ ਮਹੱਤਵਪੂਰਨ ਬਦਲਾਅ, ਟਰਾਂਸਪੋਰਟ ਮੰਤਰੀ ਨੇ ਦਿੱਤੀ ਨਵੀਂ ਜਾਣਕਾਰੀ

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਔਰਤਾਂ ਲਈ ਮੁਫ਼ਤ ਬੱਸ ਸੇਵਾ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਬਜਟ ਵਿੱਚ ਟਰਾਂਸਪੋਰਟ ਵਿਭਾਗ ਲਈ ਕਈ…

ਪੀਐਮ ਆਵਾਸ ਯੋਜਨਾ ਦੇ ਬਦਲੇ ਨਿਯਮਾਂ ਤਹਿਤ ਕੌਣ ਹਾਸਲ ਕਰੇਗਾ ਲਾਭ, ਜਾਣੋ ਪੂਰੀ ਪ੍ਰਕਿਰਿਆ

ਚੰਡੀਗੜ੍ਹ, 21 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸਰਕਾਰ ਲਾਭਪਾਤਰੀਆਂ ਦੇ ਆਪਣੇ ਘਰ ਹੋਣ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਇਸ ਤਹਿਤ ਲਾਭਪਾਤਰੀਆਂ…