NIA ਕੋਰਟ ਦਾ ਵੱਡਾ ਐਕਸ਼ਨ: ਅੱਤਵਾਦੀ ਗੋਲਡੀ ਬਰਾੜ ਭਗੌੜਾ ਕਰਾਰ, 30 ਦਿਨਾਂ ਵਿੱਚ ਪੇਸ਼ ਹੋਣ ਦਾ ਹੁਕਮ
ਚੰਡੀਗੜ੍ਹ, 08 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ…
