Tag: NicholasPooran

ਨਿਕੋਲਸ ਪੂਰਨ ਨੇ 29 ਸਾਲ ਦੀ ਉਮਰ ‘ਚ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

11 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਵੈਸਟਇੰਡੀਜ਼ ਦੇ ਸਟਾਰ ਬੱਲੇਬਾਜ਼ ਨਿਕੋਲਸ ਪੂਰਨ ਨੇ ਸਿਰਫ਼ 29 ਸਾਲ ਦੀ ਉਮਰ ਵਿੱਚ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ…