ਪਦਮਸ਼੍ਰੀ ਨਿਰਮਲ ਰਿਸ਼ੀ ਬਣੇ ਪੰਜਾਬੀ ਫਿਲਮ ਅਤੇ ਟੀਵੀ ਐਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ
5 ਜੁਲਾਈ (ਪੰਜਾਬੀ ਖਬਰਨਾਮਾ): ਮਹਾਨਗਰ ਲੁਧਿਆਣਾ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੇ ਨਿਵਾਸੀ ਤੇ ਮਸ਼ਹੂਰ ਅਦਾਕਾਰਾ ਪਦਮਸ਼੍ਰੀ ਨਿਰਮਲ ਰਿਸ਼ੀ ਨੂੰ ਕਲਾਕਾਰਾਂ ਦੀ ਸੰਸਥਾ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ…