ਨਾਰਥ ਜੋਨਲ ਕਾਉਂਸਲ ਮੀਟਿੰਗ ਅੱਜ: CM ਭਗਵੰਤ ਮਾਨ ਵੱਲੋਂ BBMB ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਉਠਾਏ ਜਾਣ ਦੀ ਸੰਭਾਵਨਾ
ਚੰਡੀਗੜ੍ਹ, 17 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ 17 ਨਵੰਬਰ ਨੂੰ ਫਰੀਦਾਬਾਦ ਵਿਚ ਨਾਰਥ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਹੋਣ ਜਾ ਰਹੀ ਹੈ।…
