ਪੀਸੀਪੀ ਐਨਡੀਟੀ ਅਧੀਨ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਹਿੱਤ ਸਕੂਲਾਂ ‘ਚ ਕਰਵਾਏ ਜਾਣਗੇ ਨੁੱਕੜ ਨਾਟਕ
ਰੂਪਨਗਰ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਐਡਵਾਈਜਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਪੀ.ਸੀ.-ਪੀ.ਐਨ.ਡੀ.ਟੀ. ਅਧੀਨ…