ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ…