ਆਪ੍ਰੇਸ਼ਨ ਸਿੰਦੂਰ ਦੀ ਫਤਿਹ: ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ ਕਿਵੇਂ ਮਾਰਿਆ ਗਿਆ, ਸੁਣੋ ਅਮਿਤ ਸ਼ਾਹ ਦੀ ਜੁਬਾਨੀ
29 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੱਜ ਲੋਕ ਸਭਾ ਵਿੱਚ ਆਪ੍ਰੇਸ਼ਨ ਸਿੰਦੂਰ ‘ਤੇ ਚੱਲ ਰਹੀ ਚਰਚਾ ਦੌਰਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਕਿ…