ਪੰਜਾਬ ਲਈ ਮਾਣ ਦਾ ਪਲ: ਮਹਿਲਾ ਕ੍ਰਿਕਟ ਦੀ ਸੁਪਰਸਟਾਰ ਹਰਮਨਪ੍ਰੀਤ ਕੌਰ ਨੂੰ ਮਿਲੇਗਾ ਪਦਮ ਸ਼੍ਰੀ, ਪਰਿਵਾਰ ਵਿੱਚ ਖੁਸ਼ੀ ਦੀ ਲਹਿਰ
ਮੋਗਾ, 28 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਅੰਤਰਰਾਸ਼ਟਰੀ ਪੱਧਰ ਦੀ ਪ੍ਰਸਿੱਧ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਦੇਸ਼ ਦੇ ਪ੍ਰਤਿਸ਼ਠਿਤ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ…
