Tag: pakistanstatement

ਪਾਕਿਸਤਾਨ ਨੇ ਪਹਿਲਗਾਮ ਹਮਲੇ ‘ਤੇ ਕਿਹਾ, “ਅਸੀਂ ਇਸ ਨਾਲ ਕੋਈ ਸਬੰਧ ਨਹੀਂ ਰੱਖਦੇ”

23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ੱਕ ਦੀ ਉਂਗਲ ਸਿੱਧੀ ਪਾਕਿਸਤਾਨ ਵੱਲ ਉਠ ਰਹੀ ਹੈ। ਇਸ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਪਹਿਲਾ ਬਿਆਨ ਆਇਆ…