ਬਾਜਵਾ ਦਾ CM ਮਾਨ ‘ਤੇ ਵੱਡਾ ਹਮਲਾ; ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ 11 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਪ੍ਰਵਰਤਨ…
