ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਟੈਰਰਿਸਟ ਮਾਰਿਆ ਗਿਆ
ਜੰਮੂ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਮੁਕਾਬਲਾ ਹੋਇਆ ਜਿਸ ਵਿਚ ਇਕ ਦਹਿਸ਼ਤਗਰਦ ਹਲਾਕ ਹੋ ਗਿਆ। ਇਹ ਮੁਕਾਬਲੇ ਇਸ…