PM ਮੋਦੀ ਨੇ ਫਿਲੀਪੀਨਜ਼ ਦੇ ਸਭ ਤੋਂ ਪੁਰਾਣੇ ਗੁਰਦੁਆਰੇ ਦੇ ਮੁੜ ਵਿਕਾਸ ਦਾ ਰੱਖਿਆ ਨੀਂਹ ਪੱਥਰ, ਕਿਹਾ- ਇਹ ਅਧਿਆਤਮਿਕ ਮਹੱਤਵ ਦਾ ਵੱਡਾ ਕੇਂਦਰ
ਮਨੀਲਾ 17 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਿਲੀਪੀਨਜ਼ ਦੇ ਸਭ ਤੋਂ ਪੁਰਾਣੇ ਗੁਰਦੁਆਰੇ ਦਾ ਦੌਰਾ ਕੀਤਾ ਅਤੇ ਇਸ ਦੇ ਮੁੜ ਵਿਕਾਸ (ਰੀਡਿਵੈਲਪਮੈਂਟ)…
