Tag: PhysicsWallah

ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ ਲਈ ਵਿਧਾਨ ਸਭਾ ‘ਚ ਬਿੱਲ ਪਾਸ, ਪਟਿਆਲਾ ਦੇ ਨੰਦਪੁਰ ਕੇਸ਼ੋ ‘ਚ ਬਣੇਗਾ ਹੈੱਡਕੁਆਰਟਰ;

ਚੰਡੀਗੜ੍ਹ 10 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ‘ਚ ਡਿਜੀਟਲ ਐਜੂਕੇਸ਼ਨ ਦੇ ਖੇਤਰ ‘ਚ ਇੱਕ ਹੋਰ ਨਿੱਜੀ ਯੂਨੀਵਰਸਿਟੀ ਸਥਾਪਿਤ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ‘ਚ ‘ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ,…