ਧਰਮਸੋਤ ਮਨੀ ਲਾਂਡਰਿੰਗ ਮਾਮਲਾ—ਅਦਾਲਤ ਤੋਂ ਈਡੀ ਨੂੰ ਕੇਸ ਚਲਾਉਣ ਲਈ ਹਰੀ ਝੰਡੀ
ਮੋਹਾਲੀ, 19 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸਥਾਨਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸਾਬਕਾ ਪੰਜਾਬ ਕਾਂਗਰਸ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹੋਰਨਾਂ ਖ਼ਿਲਾਫ਼ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ’ਚ…
