Tag: politics

ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਹਾਈ ਕੋਰਟ ਪਹੁੰਚੇ

29 ਅਗਸਤ 2024 : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਛੇ ਮਹਿਲਾ ਪਹਿਲਵਾਨਾਂ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਆਪਣੇ ਖ਼ਿਲਾਫ਼ ਦਰਜ ਐੱਫਆਈਆਰ ਤੇ…

ਬਲਾਤਕਾਰ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਲਈ ਸੋਧ: ਮਮਤਾ

29 ਅਗਸਤ 2024 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਦੀ ਸਰਕਾਰ ਦੀ ਸਿਫ਼ਰ ਸ਼ਹਿਣਸ਼ੀਲਤਾ ਪਾਲਿਸੀ ਹੈ। ਉਨ੍ਹਾਂ…

ਬੱਸ ਹੁਣ ਜਾਗਣ ਦਾ ਵੇਲਾ: ਮੁਰਮੂ

29 ਅਗਸਤ 2024 : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਦੇ ਹਸਪਤਾਲ ਵਿਚ ਜੂਨੀਅਰ ਡਾਕਟਰ ਨਾਲ ਬਲਾਤਕਾਰ ਤੇ ਕਤਲ ਮਾਮਲੇ ਦੇ ਹਵਾਲੇ ਨਾਲ ਅੱਜ ਕਿਹਾ ਕਿ ‘ਬੱਸ, ਬਹੁਤ ਹੋ ਗਿਆ ਹੈ’,…

2001 ਮਾਮਲੇ ’ਚ ਸੰਜੇ ਸਿੰਘ ਦਾ ਆਤਮ-ਸਮਰਪਣ

29 ਅਗਸਤ 2024 : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਐੱਮਪੀ/ਐੱਮਐੱਲਏ ਅਦਾਲਤ ਵਿੱਚ ਆਤਮ-ਸਮਰਪਣ ਕੀਤਾ, ਜਿਸ ਮਗਰੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ। ਉਨ੍ਹਾਂ ਦੇ ਵਕੀਲ…

ਭਾਜਪਾ ਦੇ ਮੁਕਾਬਲੇ ਲਈ ਸੀਟ ਵੰਡ ’ਤੇ ਸਹਿਮਤੀ: ਅਬਦੁੱਲਾ

28 ਅਗਸਤ 2024 : ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲ੍ਹਾ ਤੇ ਉਮਰ ਅਬਦੁੱਲ੍ਹਾ ਨੇ ਅੱਜ ਕਿਹਾ ਕਿ ਕਾਂਗਰਸ ਨਾਲ ਸੀਟ ਵੰਡ ਦਾ ਸਮਝੌਤਾ ਭਾਜਪਾ ਨਾਲ ਇਕਜੁੱਟ ਹੋ ਕੇ ਮੁਕਾਬਲਾ ਕਰਨ…

ਭਾਰਤ-ਬ੍ਰਾਜ਼ੀਲ ਸਾਂਝ ਮਜ਼ਬੂਤ ਹੋ ਰਹੀ: ਜੈਸ਼ੰਕਰ

28 ਅਗਸਤ 2024 : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਬ੍ਰਾਜ਼ੀਲ ਦੇ ਵਫ਼ਦ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਪੀਟੀਆਈ ਇੱਥੇ 9ਵੀਂ ਭਾਰਤ-ਬ੍ਰਾਜ਼ੀਲ ਜੁਆਇੰਟ ਕਮਿਸ਼ਨ ਮੀਟਿੰਗ (ਜੇਸੀਐੱਮ) ਦੇ ਉਦਘਾਟਨੀ ਭਾਸ਼ਣ ਦੌਰਾਨ ਵਿਦੇਸ਼ ਮੰਤਰੀ ਨੇ…

ਭਾਜਪਾ ਦੀ ਕਿਸਾਨ ਵਿਰੋਧੀ ਸੋਚ ’ਤੇ ਡਿੰਪੀ ਢਿੱਲੋਂ ਦਾ ਸੁਖਬੀਰ ਦੀ ਚੁੱਪ ’ਤੇ ਅਸੰਤੋਸ਼

27 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਗਿੱਦੜਬਾਹਾ ਹਲਕੇ ’ਚ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਾ ਚੜ੍ਹ ਗਿਆ…

ਜ਼ਿਮਨੀ ਚੋਣ: ਸੁਖਬੀਰ ਤੇ ਡਿੰਪੀ ਹੋ ਸਕਦੇ ਆਹਮੋ-ਸਾਹਮਣੇ

27 ਅਗਸਤ 2024 : ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਵੱਡਾ ਸਿਆਸੀ ਮੁਕਾਬਲਾ ਹੋਣ ਦੇ ਆਸਾਰ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ੇ ਮਗਰੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ…

ਜੰਮੂ-ਕਸ਼ਮੀਰ ਨੂੰ ਦਿੱਲੀ ਤੋਂ ਚਲਾਉਣ ਦਾ ਕੋਈ ਤਕ ਨਹੀਂ: ਰਾਹੁਲ

27 ਅਗਸਤ 2024 : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਨੂੰ ਦਿੱਲੀ ਤੋਂ ਚਲਾਉਣ ਦੀ ਕੋਈ ਤੁਕ ਨਹੀਂ ਹੈ। ਉਨ੍ਹਾਂ ਜੰਮੂ…

ਭਾਰਤ ’ਚ ਬੰਗਲਾਦੇਸ਼ ਵਾਂਗ ਗ਼ਲਤੀਆਂ ਨਾ ਹੋਣ: ਆਦਿੱਤਿਆਨਾਥ

27 ਅਗਸਤ 2024 : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਖੁਸ਼ਹਾਲੀ ਦੇ ਸਿਖਰ ਤੱਕ ਪਹੁੰਚਣ ਲਈ ਲੋਕਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦੇ ਹੋਏ ਅੱਜ ਕਿਹਾ ਕਿ ਬੰਗਲਾਦੇਸ਼…