ਅਗਲੇ ਸਾਲ ਪੰਜਾਬ ਵਿੱਚ ਗਹਿਰਾ ਸਕਦਾ ਹੈ ਬਿਜਲੀ ਸੰਕਟ — ਸਰਕਾਰ ਵੱਲੋਂ ਤਿੰਨ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਹਾਲੇ ਬਾਕੀ
ਚੰਡੀਗੜ੍ਹ, 08 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਹਰਜੀਤ ਸਿੰਘ ਦੀ ਬਰਖ਼ਾਸਤਗੀ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਚੀਫ ਇੰਜੀਨੀਅਰ ਹਰੀਸ਼ ਸ਼ਰਮਾ ਦੀ ਮੁਅੱਤਲੀ ਤੋਂ…
