ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 44 ਪਿੰਡਾਂ ਦੇ ਵਿਲੇਜ ਡਿਵੈਲਪਮੈਂਟ ਪਲਾਨ ਮਨਜ਼ੂਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਪ੍ਰਧਾਨ…
