ਪੰਜਾਬ ‘ਚ ਨਿੱਜੀ ਸਕੂਲਾਂ ਦੀ ਮਨਮਾਨੀ ਫੀਸ ‘ਤੇ ਬ੍ਰੇਕ, 5% ਤੋਂ ਜ਼ਿਆਦਾ ਵਾਧੇ ਲਈ ਮਨਜ਼ੂਰੀ ਜ਼ਰੂਰੀ; ਉਲੰਘਣਾ ‘ਤੇ ਮਾਨਤਾ ਰੱਦ
ਚੰਡੀਗੜ੍ਹ 10 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ‘ਚ ਨਿਜੀ ਅਨ-ਏਡਿਡ (ਗੈਰ-ਸਹਾਇਤਾ ਪ੍ਰਾਪਤ) ਸਕੂਲ ਹੁਣ ਮਨਮਰਜ਼ੀ ਨਾਲ ਫੀਸ ਨਹੀਂ ਵਧਾ ਸਕਣਗੇ। ਪੰਜਾਬ ਵਿਧਾਨ ਸਭਾ ‘ਚ ਪੇਸ਼ ‘ਪੰਜਾਬ ਰੈਗੂਲੇਸ਼ਨ ਫੀਸ ਅਨ-ਏਡਿਡ…
