Tag: PunarSurjit

ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਵਿਚਾਲੇ ਗਠਜੋੜ ਦੀਆਂ ਕੋਸ਼ਿਸ਼ਾਂ ਮੁੜ ਤੇਜ਼, 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਲਈ ਗੱਲਬਾਤ ਮੁੜ ਸ਼ੁਰੂ

ਲੁਧਿਆਣਾ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚਾਲੇ ਸਿਆਸੀ…