Tag: punjab

ਅਮਰੀਕਾ ਤੋਂ 205 ਭਾਰਤੀ ਗੈਰਕਾਨੂੰਨੀ ਡਿਪੋਰਟ! ਟਰੰਪ ਨੇ ਫੌਜੀ ਜਹਾਜ਼ ਰਾਹੀਂ ਭੇਜਿਆ ਵਾਪਸ

ਅਮਰੀਕਾ , 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ…

ਪਰਾਲੀ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਬੇਲਰ ਮਾਲਕਾਂ ਤੇ ਸੁਖਬੀਰ ਐਗਰੋ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 31 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਲ 2025 ਦੌਰਾਨ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ…

ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਕਰਨ ਦੇ ਮੰਤਵ ਨਾਲ ਸੜਕ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਨੂੰ ਹਟਵਾਇਆ

ਬਟਾਲਾ, 29 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ

ਤਰਨ ਤਾਰਨ 17 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 22 ਸੇਵਾ ਕੇਂਦਰ…

ਬਠਿੰਡਾ ਵਿੱਚ ਵੱਡਾ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ

ਬਠਿੰਡਾ, 27 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):- ਬਠਿੰਡਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੋਂ ਦੇ ਜਿਊਣ ਸਿੰਘ ਵਾਲਾ ਨੇੜੇ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ…

ਤਬਲੇ ਦੇ ਜਾਦੂਗਰ ਅਤੇ ਲੁਧਿਆਣਾ: ਸੰਗੀਤ ਦੇ ਰਿਸ਼ਤੇ ਦੀ ਗਹਿਰਾਈ

ਲੁਧਿਆਣਾ , 17 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਤਬਲੇ ’ਤੇ ਉਂਗਲਾਂ ਦੀ ਥਿਰਕਣ ਅਤੇ ਥਾਪ ਨਾਲ ਜਦੋਂ ਤਰੰਗਾਂ ਛਿੜਦੀਆਂ ਹਨ ਤਾਂ ਹਰ ਕੋਈ ਉਨ੍ਹਾਂ ਦਾ ਕਾਇਲ ਹੋ ਜਾਂਦਾ ਸੀ। ਉਨ੍ਹਾਂ…

ਪੰਜਾਬ-ਹਰਿਆਣਾ ਹੱਦਾਂ ਸੀਲ

15 ਅਕਤੂਬਰ 2024 : ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਮਾਨਸਾ ਪੁਲੀਸ ਨੇ ਗੁਆਂਢੀ ਸੂਬੇ ਹਰਿਆਣਾ ਦੀਆਂ ਸਾਰੀਆਂ ਹੱਦਾਂ ਸੀਲ ਕੀਤੀਆਂ ਗਈਆਂ ਹਨ। ਪੰਜਾਬ ਦੇ…

ਘੋਟਣਾ ਮਾਰ ਕੇ ਵੱਡੇ ਭਰਾ ਦੀ ਹੱਤਿਆ

11 ਅਕਤੂਬਰ 2024 : ਇੱਥੋਂ ਨੇੜਲੇ ਪਿੰਡ ਭੰਮੇ ਕਲਾਂ ਵਿੱਚ ਛੋਟੇ ਭਰਾ ਵੱਲੋਂ ਵੱਡੇ ਭਰਾ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲੀਸ ਵੱਲੋਂ…

ਕੇਏਪੀ ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ

10 ਅਕਤੂਬਰ 2024 : ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਅੱਜ ਨਵਾਂ…

‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

8 ਅਕਤੂਬਰ 2024 : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸੁਵੱਖਤੇ ਇਥੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਹਿਯੋਗੀ ਫਾਇਨਾਂਸਰ ਹੇਮੰਤ ਸੂਦ…