Tag: Punjab Government

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ):ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000…

RBI ਦੇ ਕਰੈਕਡਾਊਨ ਕਾਰਨ ਕੋਟਕ ਬੈਂਕ ਦੇ ਸ਼ੇਅਰਾਂ ‘ਚ ਗਿਰਾਵਟ ਆਈ

ਮੁੰਬਈ, 25 ਅਪ੍ਰੈਲ(ਪੰਜਾਬੀ ਖ਼ਬਰਨਾਮਾ):ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰ ਵੀਰਵਾਰ ਨੂੰ ਸਵੇਰ ਦੇ ਵਪਾਰ ਵਿੱਚ 12 ਪ੍ਰਤੀਸ਼ਤ ਤੱਕ ਡਿੱਗ ਕੇ ਬੀਐਸਈ ‘ਤੇ 1,620 ਰੁਪਏ ਹੋ ਗਏ ਕਿਉਂਕਿ ਰਿਜ਼ਰਵ ਬੈਂਕ ਦੀ ਕਰੈਕਡਾਊਨ…

ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ

ਰੂਪਨਗਰ, 24 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਸਿਹਤ ਵਿਭਾਗ ਵੱਲੋਂ ਮਲੇਰੀਏ ਦੇ ਖਾਤਮੇ ਨੂੰ ਮੁੱਖ ਰੱਖਦੇ ਹੋਏ 22 ਤੋਂ 26 ਅਪ੍ਰੈਲ ਤੱਕ ਮਲੇਰੀਏ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ…

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

ਫ਼ਰੀਦਕੋਟ: 24 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨਾਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ…

ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਨੇ ਨੌਕਰੀ ਛੱਡੀ

ਚੰਡੀਗੜ੍ਹ 24 ਜੂਨ (ਪੰਜਾਬੀ ਖਬਰਨਾਮਾ) : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਫਸਰ  ਏਡੀਜੀਪੀ (ਕਾਨੂੰਨ ਤੇ ਵਿਵਸਥਾ) ਗੁਰਿੰਦਰ ਸਿੰਘ ਢਿੱਲੋਂ ਨੇ ਸੇਵਾ ਮੁਕਤੀ ਦੇ ਸਮੇਂ ਤੋਂ ਪਹਿਲਾਂ ਹੀ ਨੌਕਰੀ ਛੱਡ ਦਿੱਤੀ ਹੈ।ਢਿੱਲੋਂ ਨੇ…

ਰੈਲੀਆਂ ਲਈ ਸਰਕਾਰੀ ਸਰੋਤਾਂ ਦੀ ਦੁਰਵਰਤੋਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 24 ਅਪ੍ਰੈਲ 2024 (ਪੰਜਾਬੀ ਖਬਰਨਾਮਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਵੱਲੋਂ ਸਿਆਸੀ ਰੈਲੀਆਂ ਲਈ ਸਰਕਾਰੀ ਸਰੋਤਾਂ ਅਤੇ ਜਨਤਕ ਫੰਡਾਂ ਦੀ ਦੁਰਵਰਤੋਂ…

ਫੂਡ ਸੇਫਟੀ ਵਿਭਾਗ ਨੇ ਐਸੋਸੀਏਸ਼ਨ ਅਤੇ ਬੇਕਰੀ ਦੇ ਨੁਮਾਇੰਦਿਆਂ ਨੂੰ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦਿੱਤੀਆਂ ਹਦਾਇਤਾਂ

ਰੂਪਨਗਰ, 23 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਫੂਡ ਸੇਫਟੀ ਵਿਭਾਗ ਰੂਪਨਗਰ ਵੱਲੋਂ ਅੱਜ ਕਰਿਆਨਾ ਐਸੋਸੀਏਸ਼ਨ, ਹਲਵਾਈ ਐਸੋਸੀਏਸ਼ਨ ਅਤੇ ਬੇਕਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸਹਾਇਕ ਕਮਿਸ਼ਨਰ (ਫੂਡ) ਸ਼੍ਰੀਮਤੀ ਹਰਜੀਤ…

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫ਼ਾਜ਼ਿਲਕਾ, 23 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਿਹਤ ਵਿਭਾਗ ਫਾਜ਼ਿਲਕਾ ਵਲੋ ਅੱਜ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ…

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ

ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ ਵਿੱਚ ਹੁਣ ਤੱਕ 83,800 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ…

ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

ਜਲਾਲਾਬਾਦ 23 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਹਮੇਸ਼ਾ ਲੋਕ ਹਿੱਤਾਂ ਨੂੰ ਸਮਰਪਿਤ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ  ਸੋਮਵਾਰ ਦੀ ਰਾਤ ਖੁਦ ਮੰਡੀਆਂ ਅਤੇ ਗੋਦਾਮਾਂ ਦਾ ਦੌਰਾ ਕਰਨ ਨਿਕਲੇ ਜਿੱਥੇ ਉਹ ਕਣਕ…