ਸੂਰਜ ਡੁੱਬਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ (ਪੰਜਾਬੀ ਖਬਰਨਾਮਾ):ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ…
