Tag: Punjab Government

ਸ਼ਰਾਬ ਦੀ ਆਵਾਜਾਈ, ਭੰਡਾਰਨ, ਖ਼ਰੀਦ ਤੇ ਵਿਕਰੀ ’ਤੇ ਪ੍ਰਸ਼ਾਸ਼ਨ ਦੀ ਤਿੱਖੀ ਨਜ਼ਰ

ਜਲੰਧਰ, 3 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਸ਼ਰਾਬ ਦੀ ਆਵਾਜਾਈ, ਭੰਡਾਰਨ, ਖ਼ਰੀਦ ਅਤੇ ਵਿਕਰੀ…

ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਨੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 03 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਡਾ.  ਅਕਸ਼ਿਤਾ ਗੁਪਤਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਆਯੋਜਿਤ…

ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ

ਫਾਜਿਲਕਾ 3 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੀਤੀ ਗਈ। ਇਸ ਦੌਰਾਨ ਡਾ ਕੱਕੜ…

ਮੁੱਕੇਬਾਜ਼ ਵਿਜੇਂਦਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਹੋਇਆ ਸ਼ਾਮਲ

ਨਵੀਂ ਦਿੱਲੀ, 3 ਅਪ੍ਰੈਲ 2024 (ਪੰਜਾਬੀ ਖਬਰਨਾਮਾ)- ਮੁੱਕੇਬਾਜ਼ੀ ਵਿੱਚ ਭਾਰਤ ਲਈ ਪਹਿਲਾ ਓਲੰਪਿਕ ਤਮਗਾ ਜਿੱਤਣ ਵਾਲਾ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਉਹ ਅਪ੍ਰੈਲ 2019 ਵਿੱਚ ਕਾਂਗਰਸ…

ਚੋਣਾਂ ਸਬੰਧੀ ਪ੍ਰਚਾਰ ਸਮੱਗਰੀ `ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਜ਼ਰੂਰੀ

ਤਰਨ ਤਾਰਨ, 03 ਅਪ੍ਰੈਲ (ਪੰਜਾਬੀ ਖ਼ਬਰਨਾਮਾ) :ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤ ਕਰਦਿਆਂ…

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 3 ਅਪ੍ਰੈਲ, 2024 (ਪੰਜਾਬੀ ਖਬਰਨਾਮਾ): – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ…

ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ

ਫਰੀਦਕੋਟ, 03 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 01 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023-24 ਦੌਰਾਨ…

ਸ਼ਾਂਤੀ ਪੂਰਨ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ

ਨਵਾਂਸ਼ਹਿਰ, 2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸ਼ਾਂਤੀ ਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹਨ।  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ…

ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਪਾਈ ਗਈ ਮਿਲਾਵਟ

ਫਾਜ਼ਿਲਕਾ 2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ…

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ

ਚੰਡੀਗੜ੍ਹ, 2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ,…