Tag: Punjab Government

ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਵਚਨਬੱਧ

ਜਲੰਧਰ, 29 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ – 2024 ਦੌਰਾਨ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਅਤੇ ਜਲੰਧਰ…

ਜ਼ਿਲ੍ਹਾ ਚੋਣ ਅਫਸਰ ਵੱਲੋਂ ਸ਼ਰਾਬ ਦੀ ਨਾਜਾਇਜ਼ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਆਦੇਸ਼

ਸੰਗਰੂਰ, 29 ਮਾਰਚ (ਪੰਜਾਬੀ ਖ਼ਬਰਨਾਮਾ):ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ…

ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ

ਗੁਰਦਾਸਪੁਰ, 29 ਮਾਰਚ (ਪੰਜਾਬੀ ਖ਼ਬਰਨਾਮਾ) :ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪ ਚਲਾਈਆਂ ਗਈਆਂ ਹਨ ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ…

ਵਸੀਕਾ ਰਜਿਸਟਰ ਕਰਵਾਉਣ ਬਦਲੇ ਵੱਧ ਪੈਸੇ ਵਸੂਲ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਵਕੀਲ ਵਿਰੁੱਧ ਕੇਸ ਦਰਜ

ਸ੍ਰੀ ਫ਼ਤਹਿਗੜ੍ਹ ਸਾਹਿਬ/ 29 ਮਾਰਚ (ਪੰਜਾਬੀ ਖ਼ਬਰਨਾਮਾ):ਬਸੀ ਪਠਾਣਾਂ ਤਹਿਸੀਲ ਕੰਪਲੈਕਸ ‘ਚ ਇੱਕ ਵਕੀਲ ‘ਤੇ ਵਸੀਕਾ ਰਜਿਸਟਰ ਕਰਵਾਉਣ ਬਦਲੇ ਵੱਧ ਪੈਸੇ ਵਸੂਲਣ ਦੇ ਦੋਸ਼ ਲੱਗਣ ‘ਤੇ ਪੁਲਿਸ ਵੱਲੋਂ ਉਸ ਵਿਰੁੱਧ ਵੱਖ-ਵੱਖ…

ਜਾਅਲੀ ਮਰੀਜ਼ ਬਣ ਕੇ ਲਿੰਗ ਜਾਂਚ ਕਰਨ ਵਾਲਿਆਂ ਨੂੰ ਫੜਵਾਉਣ ਵਾਲੀ ਔਰਤ ਨੂੰ ਇਕ ਲੱਖ ਰੁਪਏ ਦਾ ਦਿੱਤਾ ਜਾਂਦੈ ਇਨਾਮ

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਮਾਰਚ (ਪੰਜਾਬੀ ਖ਼ਬਰਨਾਮਾ) :  ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ…

ਲੋਕ ਸਭਾ ਚੋਣਾਂ ਸਬੰਧੀ ਲਗਾਏ ਅੰਤਰ ਰਾਜੀ ਨਾਕਿਆਂ ਦੀ ਅਚਨਚੇਤ ਚੈਕਿੰਗ

ਰੂਪਨਗਰ, 28 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ…

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਲੁਧਿਆਣਾ, 28 ਮਾਰਚ (ਪੰਜਾਬੀ ਖ਼ਬਰਨਾਮਾ) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ…

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਚੰਡੀਗੜ੍ਹ, 28 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ “ਗੁੱਡ ਫਰਾਈਡੇ” ਮੌਕੇ ਪ੍ਰਭੂ ਯਿਸੂ ਮਸੀਹ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ…

ਦੂਜੇ ਰਾਜਾਂ ਤੋਂ ਕਣਕ ਦੀ ਆਮਦ ਨੂੰ ਰੋਕਣ ਸਬੰਧੀ ਬੈਰੀਅਰ ’ਤੇ ਚੈਕਿੰਗ ਦੇ ਆਦੇਸ਼ ਜਾਰੀ

ਹੁਸ਼ਿਆਰਪੁਰ, 28 ਮਾਰਚ (ਪੰਜਾਬੀ ਖ਼ਬਰਨਾਮਾ) :ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ…

ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਖੇ ਮਾਪਿਆਂ ਨੁੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ, 28 ਮਾਰਚ (ਪੰਜਾਬੀ ਖ਼ਬਰਨਾਮਾ):ਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਮਾਰਗਦਰਸ਼ਨ ਹੇਠ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ…