ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਸੋਸ਼ਲ ਮੀਡੀਆ ਹੈਡਲਜ਼ ਨਾਲ ਜੁੜਨ ਦੀ ਕੀਤੀ ਅਪੀਲ
ਫ਼ਰੀਦਕੋਟ 27 ਮਾਰਚ,2024 (ਪੰਜਾਬੀ ਖ਼ਬਰਨਾਮਾ ):ਲੋਕ ਸਭਾ ਚੋਣਾ ਸਬੰਧੀ ਵਧੇਰੇ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੇਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ…
