Tag: Punjab Government

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ

ਸੰਗਰੂਰ, 20 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਸਲਾ…

ਲੋਕ ਸਭਾ ਹਲਕਾ ਬਠਿੰਡਾ ਚ 1639160 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਬਠਿੰਡਾ, 20 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪੁਲ਼ਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ…

ਹੋਲਾ ਮਹੱਲਾ ਓਲੰਪਿਕਸ ਵਿਰਾਸਤੀ ਖੇਡਾਂ 21 ਤੇ 22 ਮਾਰਚ ਨੂੰ ਚਰਨ ਗੰਗਾ ਸਟੇਡੀਅਮ ਵਿੱਚ ਹੋਣਗੀਆਂ

ਸ੍ਰੀ ਅਨੰਦਪੁਰ ਸਾਹਿਬ 20 ਮਾਰਚ (ਪੰਜਾਬੀ ਖ਼ਬਰਨਾਮਾ) :ਜ਼ਿਲਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ 21 ਤੇ 22 ਮਾਰਚ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

ਫਾਜਿਲਕਾ 20 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ…

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਪੰਜਾਬੀ ਖ਼ਬਰਨਾਮਾ):ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ…

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ  20 ਮਾਰਚ (ਪੰਜਾਬੀ ਖ਼ਬਰਨਾਮਾ):ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ…

ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 20 ਮਾਰਚ (  ਪੰਜਾਬੀ ਖ਼ਬਰਨਾਮਾ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਤਹਿਤ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ…

ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਕੀਤਾ ਗਿਆ ਵੱਖ-ਵੱਖ ਸੈੱਲਾਂ ਦਾ ਗਠਨ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 20 ਮਾਰਚ (ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੀ ਤਿਆਰੀ ਦੇ ਸਬੰਧ ਵਿੱਚ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ…

ਸਾਇੰਸ ਸਿਟੀ ਵਲੋਂ ਕਰਵਾਏ ਗਏ ਇਨੋਟੈਕ 2024 ਵਿਚ 100 ਤੋਂ ਵੱਧ ਨਵੀਆਂ ਕਾਢਾਂ ਤੇ ਆਧਾਰਤ ਮਾਡਲਾਂ ਦਾ ਪ੍ਰਦਰਸ਼ਨ

19 ਮਾਰਚ (ਪੰਜਾਬੀ ਖ਼ਬਰਨਾਮਾ):ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ 19ਵੇਂ ਸਥਾਪਨਾਂ ਦਿਵਸ ਤੇੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਮਿਲਕੇ ਸਾਂਝੇ ਤੌਰ ਤੇ ਇਨੋਟੈਕ-2024 ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਭਰ…

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ 

ਚੰਡੀਗੜ੍ਹ, 19 ਮਾਰਚ (ਪੰਜਾਬੀ ਖ਼ਬਰਨਾਮਾ)ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ…