‘ਹਰ ਮਨੁੱਖ ਲਾਵੇ ਇਕ ਰੁੱਖ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ
5 ਜੁਲਾਈ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ…
