ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ
ਗੁਰਦਾਸਪੁਰ, 15 ਮਾਰਚ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ…
