Tag: Punjab Government

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 28 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ…

UPI ਦਾ ਨਵਾਂ ਤਮਾਸ਼ਾ: ਵਿਦੇਸ਼ਾਂ ਤੋਂ ਪੈਸਾ ਇੱਕ ਪਲ ਵਿੱਚ ਮਿਲੇਗਾ

27 ਅਗਸਤ 2024 : ਕੇਂਦਰੀ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ‘ਡਿਜੀਟਲ ਜਨਤਕ ਬੁਨਿਆਦੀ ਢਾਂਚਾ ਅਤੇ ਉਭਰਦੀ ਤਕਨਾਲੋਜੀ’ ‘ਤੇ RBI@90 ਗਲੋਬਲ ਕਾਨਫਰੰਸ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਗਵਰਨਰ ਦਾਸ…

ਨੂਰਪੁਰ ਬੇਟ: 8 ਕਰੋੜੀ ਕਾਰਕਸ ਪਲਾਂਟ ਤਬਦੀਲ ਕਰਨ ਦੀ ਤਿਆਰੀ

27 ਅਗਸਤ 2024 : ਸਤਲੁਜ ਦਰਿਆ ’ਤੇ ਬਣੀ ਹੱਡਾ-ਰੋੜੀ ਨੂੰ ਖ਼ਤਮ ਕਰਨ ਲਈ ਨਗਰ ਨਿਗਮ ਨੇ ਕਈ ਸਾਲ ਪਹਿਲਾਂ ਸਮਾਰਟ ਸਿਟੀ ਮਿਸ਼ਨ ਤਹਿਤ 7.98 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ…

AAP: ਬਾਦਲਾਂ ਨੂੰ ਅਲਵਿਦਾ, ਸ਼ਰਤਾਂ ਨਾਲ ਸ਼ਾਮਿਲ ਹੋਣ ਦਾ ਐਲਾਨ

26 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਗਿੱਦੜਵਾਹਾ ਤੋਂ ਹਲਕਾ ਇੰਚਾਰਜ ਦੀਪਿੰਦਰ ਸਿੰਘ ਡਿੰਪੀ ਢਿੱਲੋ ਨੇ  ਬੀਤੇ ਕੱਲ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਸੀ ਤੇ ਅੱਜ ਉਹਨਾਂ ਆਪਣੇ…

ਪੰਜਾਬ ਦੇ ਰਾਜਪਾਲ ਦੀ ਸਿਹਤ ਵਿਗੜੀ: ਦੇਰ ਰਾਤ ਹਸਪਤਾਲ ਕਰਵਾਇਆ ਦਾਖ਼ਲ

23 ਅਗਸਤ 2024 : ਚੰਡੀਗੜ੍ਹ: ਰਾਜਸਥਾਨ ਦੇ ਉਦੈਪੁਰ ‘ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਸ ਦੀ ਛਾਤੀ…

ਨਾਭਾ ਜੇਲ ਬ੍ਰੇਕ ਕਾਂਡ ਦੇ ਮਾਸਟਰ ਮਾਈੰਡ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

23 ਅਗਸਤ 2024 : ਚੰਡੀਗੜ੍ਹ: ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ ਕਰਤਾ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਤੜਕਸਾਰ 3 ਵੱਜ ਦੇ ਕਰੀਬ  ਨਾਭਾ ਵਿਖੇ ਲਿਆਂਦਾ ਗਿਆ…

ਪੰਜਾਬ ਵਿਚਲੇ ਅੱਠ ਕੌਮੀ ਪ੍ਰਾਜੈਕਟਾਂ ਦੀ ਸਮੀਖਿਆ ਕਰਨਗੇ ਪ੍ਰਧਾਨ ਮੰਤਰੀ ਮੋਦੀ

23 ਅਗਸਤ 2024 :ਪੰਜਾਬ ਵਿੱਚ ਕੌਮੀ ਮਾਰਗਾਂ ਦੇ ਨਿਰਮਾਣ ਵਿੱਚ ਆ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ…

ਕੋਲਕਾਤਾ ਕਾਂਡ: ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ

23 ਅਗਸਤ 2024 : ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਟ੍ਰੇਨੀ ਡਾਕਟਰ ਦੀ ਜਬਰ-ਜਨਾਹ ਉਪਰੰਤ ਹੱਤਿਆ ਦੇ ਮਾਮਲੇ ਵਿਚ ਪੀਜੀਆਈ ਚੰਡੀਗੜ੍ਹ ਵਿੱਚ 11 ਦਿਨਾਂ ਤੋਂ ਚੱਲ ਰਹੀ ਰੈਜ਼ੀਡੈਂਟ…

ਕਤਰ ਪੁਲੀਸ ਥਾਣੇ ਵਿੱਚ ਪਾਵਨ ਸਰੂਪ ਰੱਖਣ ਦਾ ਵਿਰੋਧ

23 ਅਗਸਤ 2024 : ਅਰਬ ਮੁਲਕ ਕਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਉਥੋਂ ਦੀ ਪੁਲੀਸ ਵੱਲੋਂ ਆਪਣੇ ਕਬਜ਼ੇ ਵਿੱਚ ਲੈਣ ਕਾਰਨ ਵਿਸ਼ਵ ਭਰ ਦੇ ਸਿੱਖਾਂ ਵਿੱਚ…