ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਕਰੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ
ਬਠਿੰਡਾ, 15 ਮਾਰਚ (ਪੰਜਾਬੀ ਖ਼ਬਰਨਾਮਾ): ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ…
