Tag: Punjab Government

ਜਲੰਧਰ ਇੰਪਰੂਵਮੈਂਟ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ’ਚ ਜਾਇਦਾਦਾਂ ਦੀ ਈ-ਆਕਸ਼ਨ 27 ਤੋਂ 29 ਮਾਰਚ ਤੱਕ : ਚੇਅਰਮੈਨ

ਜਲੰਧਰ, 13 ਮਾਰਚ (ਪੰਜਾਬੀ ਖ਼ਬਰਨਾਮਾ):ਜਲੰਧਰ ਇੰਪਰੂਵਮੈਂਟ ਟਰੱਸਟ, ਜਲੰਧਰ ਵੱਲੋਂ ਆਪਣੀਆਂ ਵੱਖ-ਵੱਖ ਸਕੀਮਾਂ ਵਿੱਚ ਜਾਇਦਾਦਾਂ ਦੀ ਈ-ਆਕਸ਼ਨ 27.03.2024 ਸਵੇਰੇ 9:00 ਵਜੇ ਤੋਂ 29.03.2024 ਸ਼ਾਮ 5:00 ਵਜੇ ਤੱਕ ਰੱਖੀ ਗਈ ਹੈ। ਇਸ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋ ਸਿਵਲ ਹਸਪਤਾਲ ਵਿੱਚ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂਰ, 13 ਮਾਰਚ (ਪੰਜਾਬੀ ਖ਼ਬਰਨਾਮਾ): ਸੰਗਰੂਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਅੱਜ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ ਨੇ 8.41 ਲੱਖ ਰੁਪਏ ਦੇ ਡੀ-ਸਿਲਟਿੰਗ…

ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉੱਤੇ ਪੰਜਾਬ ਦਾ ਪਹਿਲਾਂ ਹੀ ਖਾਸ ਸਥਾਨ- ਕੁਲਤਾਰ ਸਿੰਘ ਸੰਧਵਾ

ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਪੰਜਾਬੀ ਖ਼ਬਰਨਾਮਾ) :ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ, ਬਲਕਿ ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਵੀ ਹੈ। ਧਾਰਮਿਕ ਸੈਰ ਸਪਾਟਾ…

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024 (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ…

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

ਘੁਮਾਣ (ਬਟਾਲਾ), 13 ਮਾਰਚ  (ਪੰਜਾਬੀ ਖ਼ਬਰਨਾਮਾ) :ਡਾ. ਹਿਮਾਂਸ਼ੂ ਅਗਰਵਾਲ, ਜਿਲ੍ਹਾ ਚੌਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਸਵੀਪ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ  ਜਿਸ ਦੇ ਚੱਲਦਿਆਂ ਅੱਜ ਬਾਬਾ…

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ ਮਜਦੂਰਾਂ ਨੇ ਰੱਖੇ ਨੀਂਹ ਪੱਥਰ 

ਮਲੋਟ 13 ਮਾਰਚ  (ਪੰਜਾਬੀ ਖ਼ਬਰਨਾਮਾ):ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ…

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਲੁਧਿਆਣਾ, 13 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ…

ਜ਼ਿਲ੍ਹੇ ’ਚ 28 ਉਦਯੋਗਿਕ ਇਕਾਈਆਂ ਨੂੰ ਨਿਸ਼ਚਿਤ ਸਮੇਂ ’ਚ ਜਾਰੀ ਕੀਤੀਆਂ ਗਈਆਂ ਪ੍ਰਿੰਸੀਪਲ ਅਪਰੂਵਲ: ਕੋਮਲ ਮਿੱਤਲ

ਹੁਸ਼ਿਆਰਪੁਰ, 13 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੈਸਰਜ਼ ਬ੍ਰਾਂਡ ਵਿਲਜ਼ ਦੇ ਪਾਰਟਨਰ  ਕੁਲਬੀਰ ਸਿੰਘ ਨੂੰ ਆਪਣਾ ਹੋਟਲ ਅਤੇ ਰੈਸਟੋਰੈਂਟ ਨਾਲ  ਸਬੰਧਤ ਉਦਯੋਗ ਸਥਾਪਿਤ ਕਰਨ ਲਈ ਇਨ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਪਿੰਡ ਲਾਹਦੜਾ ਵਿਖੇ 13 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਲਾਹਦੜਾ (ਜਲੰਧਰ), 13 ਮਾਰਚ (ਪੰਜਾਬੀ ਖ਼ਬਰਨਾਮਾ): ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਰਤਾਰਪੁਰ…

ਸਿਹਤ ਸੰਭਾਲ ਦੇ ਖੇਤਰ ਵਿੱਚ ਜ਼ਿਕਿਤਸਾ ਦਾ ਯੋਗਦਾਨ ਅਹਿਮ: ਡਾ. ਬਲਬੀਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ…