Tag: Punjab Government

ਪੰਜਾਬ ਸਰਕਾਰ ਨੇ 10 ਜੁਲਾਈ ਦੀ ਛੁੱਟੀ ਦਾ ਕੀਤਾ ਐਲਾਨ

5 ਜੁਲਾਈ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.)…

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ

03 ਜੁਲਾਈ (ਪੰਜਾਬੀ ਖ਼ਬਰਨਾਮਾ): ਦਿਨੋ ਦਿਨ ਵੱਧ ਰਹੇ ਪ੍ਰਦੂਸ਼ਣ ਅਤੇ ਆਲਮੀ ਤਪਸ਼ ਨੂੰ ਵੇਖਦੇ ਹੋਏ ਵਾਤਾਵਰਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਹਰੇਕ ਮਨੁੱਖ ਇਕ ਰੁੱਖ ਜ਼ਰੂਰ ਲਗਾਵੇ ਤਾਂ ਜੋ ਸਾਡੀਆਂ…

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ

03 ਜੁਲਾਈ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ ਹੈ ਜਿਸ…

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੀਤਾ ਗਿਆ ਟ੍ਰੇਨਿੰਗ ਕੈਂਪ ਦਾ ਆਯੋਜਨ

03 ਜੁਲਾਈ (ਪੰਜਾਬੀ ਖ਼ਬਰਨਾਮਾ):ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਲੋਂ ਪਿੰਡ ਬੁਰਜ ਨੱਥੂਪੁਰ ਟੋਡਾ ਵਿਖ਼ੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਟ੍ਰੇਨਿੰਗ ਕੈਂਪ ਆਯੋਜਿਤ…

ਅਨੁਸੂਚਿਤ ਜਾਤੀਆਂ ਦੇ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੌਂਸਲਿੰਗ, 08 ਜੁਲਾਈ ਨੂੰ

03 ਜੁਲਾਈ (ਪੰਜਾਬੀ ਖ਼ਬਰਨਾਮਾ):ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ 2024 ਤੋਂ ਸ਼ੁਰੂ…

David Miller ਨਹੀਂ ਭੁੱਲ ਰਹੇ T20 WC 2024 ਫਾਈਨਲ ਦਾ ਦੁੱਖ

02 ਜੁਲਾਈ (ਪੰਜਾਬੀ ਖ਼ਬਰਨਾਮਾ): ਦੱਖਣੀ ਅਫਰੀਕਾ ਕ੍ਰਿਕਟ ਟੀਮ ਦੇ ਬੱਲੇਬਾਜ਼ ਡੇਵਿਡ ਮਿਲਰ ਨੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਭਾਰਤ ਨੇ…

ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

27 ਜੂਨ (ਪੰਜਾਬੀ ਖਬਰਨਾਮਾ):ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ…

ਰੂਸ ਦੇ ਦਾਗੇਸਤਾਨ ‘ਚ ਅੱਤਵਾਦੀ ਹਮਲਾ, ਦੋ ਹਮਲਾਵਰ ਹਲਾਕ

24 ਜੂਨ (ਪੰਜਾਬੀ ਖਬਰਨਾਮਾ): ਐਤਵਾਰ (23 ਜੂਨ) ਨੂੰ ਹਮਲਾਵਰਾਂ ਨੇ ਰੂਸ ਦੇ ਦਾਗੇਸਤਾਨ ਸੂਬੇ ਵਿੱਚ ਇੱਕ ਚਰਚ ਅਤੇ ਇੱਕ ਯਹੂਦੀ ਪੂਜਾ ਸਥਾਨ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ਵਿੱਚ ਸੱਤ ਲੋਕਾਂ ਦੇ…

ਪੰਜਾਬ ਤੇ ਫੋਕਸ ਹੋਈ ਕਾਂਗਰਸ ਹਾਈਕਮਾਂਡ, ਸੀਨੀਅਰ ਲੀਡਰਾਂ ਨੇ ਲਗਾਏ ਡੇਰੇ

20 ਮਈ (ਪੰਜਾਬੀ ਖਬਰਨਾਮਾ):ਜਿੱਥੇ ਇੱਕ ਪਾਸੇ ਕਾਂਗਰਸੀ ਆਗੂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪਾਰਟੀ ਹਾਈਕਮਾਂਡ…

ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ

20 ਮਈ(ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਉਹ ਬੀਤੀ ਰਾਤ ਸ਼ਹਿਰ ਵਿੱਚ ਹੀ ਰੁਕੇ ਸਨ। ਸੀਐਮ ਮਾਨ ਅੱਜ ਹਲਕਾ ਪੂਰਬੀ ਵਿੱਚ ਰੋਡ ਸ਼ੋਅ…