ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ
ਫਰੀਦਕੋਟ 13 ਮਾਰਚ 2024 (ਪੰਜਾਬੀ ਖ਼ਬਰਨਾਮਾ):ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ ਖੇਤੀ…
