ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ): ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਤੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਮੋਹਾਲੀ ਹਲਕੇ ਦਾ 7ਵਾਂ…
