Tag: Punjab Government

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ

ਗੁਰਦਾਸਪੁਰ, 11 ਮਾਰਚ (ਪੰਜਾਬੀ ਖ਼ਬਰਨਾਮਾ) :– ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, ਕਲਾਨੌਰ ਰੋਡ,…

ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ 11 ਮਾਰਚ 2024 (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ…

ਚੋਣ ਬਾਂਡ : ਸੁਪਰੀਮ ਕੋਰਟ ਵੱਲੋਂ ਐਸ.ਬੀ.ਆਈ. ਨੂੰ ਕੱਲ ਵੇਰਵੇ ਪੇਸ਼ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ (ਪੰਜਾਬੀ ਖ਼ਬਰਨਾਮਾ): ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਚੋਣ ਕਮਿਸ਼ਨ ਨੂੰ ਚੋਣ ਬਾਂਡਾਂ ਦੇ…

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਰੂਪਨਗਰ ਦੇ ਉੱਚ ਅਧਿਕਾਰੀਆਂ ਦੀ ਆਦਰਸ਼ ਚੋਣ ਜ਼ਾਬਤਾ ਦੇ ਸਬੰਧ ਵਿੱਚ ਟ੍ਰੇਨਿੰਗ ਕਰਵਾਈ

ਰੂਪਨਗਰ, 11 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਦੀ ਪਾਲਣਾ ਵਿੱਚ ਅੱਜ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮੁਲਾਕਾਤ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 11 ਮਾਰਚ (ਪੰਜਾਬੀ ਖ਼ਬਰਨਾਮਾ): ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ 12 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮੁਲਾਕਾਤ…

ਚੰਡੀਗੜ੍ਹ ਵਿੱਚ 27-31 ਮਾਰਚ ਤੱਕ ਪਹਿਲਾ ਅੰਤਰਰਾਸ਼ਟਰੀ ਫਿਲਮ ਫੈਸਟੀਵਲ ‘ਦਿ ਟੈਸਟ ਆਫ ਥਿੰਗਜ਼’ ਨਾਲ ਸ਼ੁਰੂ ਹੋਵੇਗਾ

ਚੰਡੀਗੜ੍ਹ, 11 ਮਾਰਚ (ਪੰਜਾਬੀ ਖ਼ਬਰਨਾਮਾ) : ਚੰਡੀਗੜ੍ਹ ਵਿੱਚ 27 ਤੋਂ 31 ਮਾਰਚ ਤੱਕ ਹੋਣ ਵਾਲੇ ਪਹਿਲੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਸਿਨੇਵੈਸਚਰ ਇੰਟਰਨੈਸ਼ਨਲ ਫਿਲਮ ਫੈਸਟੀਵਲ (ਸੀਆਈਐਫਐਫ) ਨੇ ਸੋਮਵਾਰ ਨੂੰ ਵਿਸ਼ਵ ਸਿਨੇਮਾ, ਭਾਰਤੀ…

ਰੁਜਗਾਰ ਮੇਲੇ ਵਿੱਚ ਵੱਧ ਤੋ ਵੱਧ ਨੋਜਵਾਨ ਸ਼ਿਰਕਤ ਕਰਕੇ ਆਪਣੀ ਯੋਗਤਾ ਅਨੁਸਾਰ ਲਾਭ ਪ੍ਰਾਪਤ ਕਰਨ

ਸ੍ਰੀ ਅਨੰਦਪੁਰ ਸਾਹਿਬ 11 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਮਲਟੀਨੈਸ਼ਨਲ ਕੰਪਨੀਆਂ, ਪ੍ਰਾਈਵੇਟ ਸੈਕਟਰ ਅਤੇ ਹੋਰ ਅਦਾਰਿਆਂ ਵਿੱਚ ਯੋਗਤਾ ਅਨੁਸਾਰ ਢੁਕਵੀਆਂ ਨੋਕਰੀਆਂ ਦੇ ਅਵਸਰ ਪ੍ਰਦਾਨ…

ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਫਿਰੋਜ਼ਪੁਰ, 11 ਮਾਰਚ 2024 (ਪੰਜਾਬੀ ਖ਼ਬਰਨਾਮਾ):ਚੇਨਈ (ਤਾਮਿਲਨਾਡੂ) ਵਿਖੇ ਹੋਏ ਸੀਨੀਅਰ ਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਫਿਰੋਜ਼ਪੁਰ ਦੇ ਤਿੰਨ ਖਿਡਾਰੀ ਕਨਵਰਜੀਤ ਸਿੰਘ ਨੰਨੂ, ਪਰਵਿੰਦਰ…

ਬਸੀ ਪਠਾਣਾ  ਦੀ ਮਨਪ੍ਰੀਤ ਨੇ ਹਾਕੀ ਅੰਡਰ-19 ਵਿੱਚ ਰਾਸ਼ਟਰੀ ਪੱਧਰ ਤੇ ਜਿੱਤਿਆ ਗੋਲਡ ਮੈਡਲ  

ਫਤਹਿਗੜ੍ਹ ਸਾਹਿਬ, 11 ਮਾਰਚ (ਪੰਜਾਬੀ ਖ਼ਬਰਨਾਮਾ): ਜ਼ਿਲਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਬਸੀ ਪਠਾਣਾ ਦੇ ਅਧੀਨ ਪੈਂਦੇ ਪਿੰਡ ਖਾਲਸਪੁਰ ਦੀ ਰਹਿਣ ਵਾਲੀ  ਮਨਪ੍ਰੀਤ ਕੌਰ  ਨੇ  ਜਲੰਧਰ ਵਿੱਚ ਕਰਵਾਏ  ਗਏ  ਅੰਡਰ-19  ਵਿੱਚ…

ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 11 ਮਾਰਚ 2024 (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ…