ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਾਦਾਰਾਂ ਵੱਲੋਂ ਆਧੁਨਿਕ ਮਸ਼ੀਨਰੀ ਨਾਲ ਲਗਾਤਾਰ ਕੀਤੀ ਜਾ ਰਹੀ ਹੈ ਗੁਰੂ ਨਗਰੀ ਦੀ ਸਫਾਈ
ਸ੍ਰੀ ਅਨੰਦਪੁਰ ਸਾਹਿਬ 11 ਮਾਰਚ (ਪੰਜਾਬੀ ਖ਼ਬਰਨਾਮਾ) :ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸ੍ਰੀ ਅਮ੍ਰਿਤਸਰ ਸਾਹਿਬ ਵਲੋਂ ਹੋਲੇ ਮਹੱਲੇ ਤੋਂ ਪਹਿਲਾ ਮੇਲਾ ਖੇਤਰ ਦੀ ਸਫਾਈ ਦੀ ਚਲਾਈ ਮੁਹਿੰਮ ਨਿਰੰਤਰ ਜਾਰੀ ਹੈ। ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵਲੋਂ ਇਸ ਸੰਸਥਾਨ…
