Tag: Punjab Government

2024 ਦੀ ਅਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਨੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ

ਤਰਨ ਤਾਰਨ, 05 ਮਾਰਚ (ਪੰਜਾਬੀ ਖਬਰਨਾਮਾ): ਅਗਾਮੀ ਲੋਕ ਸਭਾ ਚੋਣਾਂ-2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ…

ਰੋਪੜ ਕਾਲਜ ਦੇ ਪ੍ਰੋਫ਼ੈਸਰਾਂ ਅਤੇ ਵਿਦਿਅਰਥੀਆਂ ਨੇ ਵਿਧਾਨ ਸਭਾ ਦੇ ਲਾਈਵ ਸੈਸ਼ਨ ‘ਤੇ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ

ਰੂਪਨਗਰ, 5 ਮਾਰਚ (ਪੰਜਾਬੀ ਖਬਰਨਾਮਾ): ਸਰਕਾਰੀ ਕਾਲਜ ਰੋਪੜ ਦੇ 3 ਪ੍ਰੋਫ਼ੈਸਰਾਂ ਅਤੇ 30 ਵਿਦਿਅਰਥੀਆਂ ਨੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦਾ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਉਣ ਲਈ ਧੰਨਵਾਦ…

 ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਪੰਜਾਬ ਦਾ ਬਜਟ

 ਜਲਾਲਾਬਾਦ 5 ਮਾਰਚ (ਪੰਜਾਬੀ ਖਬਰਨਾਮਾ):ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ…

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

ਸ਼੍ਰੀ ਮੁਕਤਸਰ ਸਾਹਿਬ 5 ਮਾਰਚ (ਪੰਜਾਬੀ ਖਬਰਨਾਮਾ): ਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ…

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ

ਕੋਟਕਪੂਰਾ, 5 ਮਾਰਚ (ਪੰਜਾਬੀ ਖਬਰਨਾਮਾ) :ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ…

ਪਲੇਸਮੈਂਟ ਕੈਂਪ ਦੌਰਾਨ 18 ਨੌਜਵਾਨ ਰੋਜ਼ਗਾਰ ਲਈ ਸ਼ਾਰਟਲਿਸਟ

ਜਲੰਧਰ, 5 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵੱਖ-ਵੱਖ ਕੰਪਨੀਆਂ ਵੱਲੋਂ 18 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ…

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ

ਸ੍ਰੀ ਮੁਕਤਸਰ ਸਾਹਿਬ 5 ਮਾਰਚ (ਪੰਜਾਬੀ ਖਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਸਲਾਨਾ ਬਜਟ ਨੂੰ ਖੇਤੀਬਾੜੀ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ

ਗੁਰਦਾਸਪੁਰ, 5 ਮਾਰਚ (ਪੰਜਾਬੀ ਖਬਰਨਾਮਾ): ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ  ਡੇਅਰੀ ਸਿਖਲਾਈ ਕੋਰਸ ਮਿਤੀ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ)…

ਕਾਰੋਬਾਰੀ ਗਤੀਵਿਧੀਆਂ ਅਤੇ ਵਿਕਰੀ ਵਿੱਚ ਮੰਦੀ ਦੇ ਕਾਰਨ ਫਰਵਰੀ ਵਿੱਚ ਸੇਵਾ ਖੇਤਰ ਦੀ ਵਿਕਾਸ ਦਰ ਮੱਠੀ ਰਹੀ

ਨਵੀਂ ਦਿੱਲੀ 5 ਮਾਰਚ ( ਪੰਜਾਬੀ ਖਬਰਨਾਮਾ): ਵਪਾਰਕ ਗਤੀਵਿਧੀਆਂ, ਵਿਕਰੀ ਅਤੇ ਨੌਕਰੀਆਂ ‘ਚ ਆਈ ਮੰਦੀ ਕਾਰਨ ਫਰਵਰੀ ‘ਚ ਭਾਰਤ ਦੇ ਸੇਵਾ ਖੇਤਰ ਦੀ ਵਿਕਾਸ ਦਰ ਮੱਠੀ ਰਹੀ। ਮੰਗਲਵਾਰ ਨੂੰ ਇੱਕ ਮਾਸਿਕ…

ਪੰਜਾਬ ਚ ਬਣੇਗਾ 24ਵਾਂ ਜ਼ਿਲ੍ਹਾ ? ਮਾਨ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਯੋਜਨਾ

ਚੰਡੀਗੜ੍ਹ 5 ਜਨਵਰੀ (ਪੰਜਾਬ ਖਬਰਨਾਮਾ) ਪੰਜਾਬ ਦੀ ਭਗਵੰਤ ਮਾਨ ਸਰਕਾਰ ਰੂਪਨਗਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਵਿਉਂਤ ਉਲੀਕ ਰਹੀ ਹੈ ਜਿਸ ਬਾਰੇ…