ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ, 4 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ…
