Tag: Punjab Government

ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਪੰਜਾਬ ਸਰਕਾਰ

ਕਰਤਾਰਪੁਰ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ…

ਕਪੂਰਥਲਾ ਹੈਰੀਟੇਜ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸੰਪੰਨ

ਕਪੂਰਥਲਾ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਕਰਾਇਆ ਤਿੰਨ ਰੋਜ਼ਾ ‘ਕਪੂਰਥਲਾ ਹੈਰੀਟੇਜ ਫੈਸਟੀਵਲ’ ਅੱਜ ਦੇਰ ਰਾਤ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ…

ਜਲਾਲਾਬਾਦ ਵਿੱਚ ਸਕੂਲ ਆਫ ਐਮੀਨੈਂਸ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 

 ਜਲਾਲਾਬਾਦ 3 ਮਾਰਚ (ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ…

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

ਫਰੀਦਕੋਟ, 3 ਮਾਰਚ,2024  ( ਪੰਜਾਬੀ ਖਬਰਨਾਮਾ):ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ…

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ

ਚੰਡੀਗੜ੍ਹ, 03 ਮਾਰਚ (ਪੰਜਾਬੀ ਖਬਰਨਾਮਾ): ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ)…

ਐਮ.ਐਲ.ਏ. ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ  ਲੋਕਾਂ ਨੂੰ ਕੀਤਾ ਸਮਰਪਿਤ

ਫ਼ਰੀਦਕੋਟ 03 ਮਾਰਚ,2024 (ਪੰਜਾਬੀ ਖਬਰਨਾਮਾ) :ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ‘ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ.…

ਵਿਧਾਇਕ ਸ਼ੈਰੀ ਕਲਸੀ ਵਲੋਂ ਬਿਧੀਪੁਰ ਵਿਖੇ ਨਵੇਂ ਸੀਵਰੇਜ ਅਤੇ ਸੜਕ ਬਣਾਉਣ ਦਾ ਸ਼ੁਰੂਆਤੀ ਕੰਮ

ਬਟਾਲਾ, 3 ਮਾਰਚ (ਪੰਜਾਬੀ ਖਬਰਨਾਮਾ ): ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਸੀਵਰੇਜ਼ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ…

ਸ੍ਰੀਮਤੀ ਸੁਨੀਤਾ ਕੇਜਰੀਵਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 03 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਰਾਸ਼ਟਰੀ ਕਨਵੀਨਰ ਆਮ ਆਦਮੀ ਪਾਰਟੀ ਦੇ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ…

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼

ਫਾਜ਼ਿਲਕਾ 3 ਮਾਰਚ ( ਪੰਜਾਬੀ ਖਬਰਨਾਮਾ ): ਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਅੱਜ ਸਿਵਲ ਹਸਪਤਾਲ ਵਿੱਖੇ ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰਪਾਲ ਸਿੰਘ ਅਰੋੜਾ ਵੱਲੋਂ ਕੀਤੀ ਗਈ।…

ਉੱਦਮੀਆਂ ਦੇ ਸਰਬਪੱਖੀ ਵਿਕਾਸ ਲਈ ਭਗਵੰਤ ਸਿੰਘ ਮਾਨ ਸਰਕਾਰ ਦੇ ਦੁਆਰਾ ਕੀਤੀ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ

ਲੁਧਿਆਣਾ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ…