Tag: Punjab Government

ਬਗੈਰ ਸਰਫੇਸ ਸੀਡਰ ਦੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚੋਂ ਹਟਾਉਣ ਵਿੱਚ ਆਮ ਵਿਧੀ ਨਾਲ ਬੀਜੀ ਕਣਕ ਦੀ ਫਸਲ ਨਾਲੋਂ ਬੇਹਤਰ

ਫ਼ਰੀਦਕੋਟ 3 ਮਾਰਚ 2024  ( ਪੰਜਾਬੀ ਖਬਰਨਾਮਾ): ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਤਹਿਤ ਰਤਨ ਟਾਟਾ ਟਰੱਸਟ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ…

ਕਪੂਰਥਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ ਨਾਲ ਲਵਾਈ ਹਾਜਰੀ

ਕਪੂਰਥਲਾ, 2 ਮਾਰਚ (ਪੰਜਾਬੀ ਖਬਰਨਾਮਾ): ਸਥਾਨਕ ਸੈਨਿਕ ਸਕੂਲ ਵਿਖੇ ਕਰਾਏ ਜਾ ਰਹੇ ਕਪੂਰਥਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਜਿਸ ਵਿਚ ਹਿੰਦੂ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸ਼ਹਿਰ ਲਈ ਦੋ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਸੰਗਰੂਰ, 2 ਮਾਰਚ(ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ ਜਿਸ…

ਜ਼ਿਲ੍ਹੇ ਵਿੱਚ 1. 40 ਲੱਖ ਮਰੀਜ਼ਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਹਾ

 ਬਰਨਾਲਾ, 02 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  2 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ…

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

ਫ਼ਤਹਿਗੜ੍ਹ ਸਾਹਿਬ, 02 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ…

ਕੈਬਨਿਟ ਮੰਤਰੀ ਵੱਲੋ ਉਭਾਵਾਲ ਦੇ ਸਕੂਲਾਂ ਵਿਖੇ 21.60 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 2 ਮਾਰਚ (ਪੰਜਾਬੀ ਖਬਰਨਾਮਾ) :ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਭਾਵਾਲ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅੱਜ 21.60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋ ਪਿੰਡ ਘਰਾਚੋਂ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦੀ ਸ਼ੁਰੂਆਤ

ਘਰਾਚੋਂ/ਭਵਾਨੀਗੜ੍ਹ, 2 ਮਾਰਚ (ਪੰਜਾਬੀ ਖਬਰਨਾਮਾ): ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਘਰਾਚੋਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪੰਚਾਇਤ ਘਰ ਦੀ ਉਸਾਰੀ…

ਸੁੱਖ ਵਿਲਾਸ ਹੋਟਲ : ਅਕਾਲੀ ਦਲ ਨੇ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ


ਚੰਡੀਗੜ੍ਹ 1 ਮਾਰਚ (ਪੰਜਾਬੀ ਖਬਰਨਾਮਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਅਤੇ ਕਿਹਾ…

ਬਾਜਵਾ ਵੱਲੋਂ ਪੰਜਾਬ ਦੇ ਖਿੱਤੇ ਤੇ ਕਿਸਾਨਾਂ ਦੀ ਰੱਖਿਆ ਕਰਨ ‘ਚ ਅਸਫਲ ਰਹਿਣ ਲਈ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ

ਚੰਡੀਗੜ, 1 ਮਾਰਚ (ਪੰਜਾਬੀ ਖਬਰਨਾਮਾ) – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ…