30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਬਠਿੰਡਾ, 14 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ…
