Tag: Punjab Government

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਪੰਜਾਬੀ ਖਬਰਨਾਮਾ) :ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਸਥਿਤ ਅਦਾਲਤਾਂ…

ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, ਮਾਰਚ 1 (ਪੰਜਾਬੀ ਖਬਰਨਾਮਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਗੁਰਦਾਸਪੁਰ, 1 ਮਾਰਚ ( ਪੰਜਾਬੀ ਖਬਰਨਾਮਾ) : ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ।…

ਖਮਾਣੋਂ ਪੁਲੀਸ ਵੱਲੋਂ  06 ਲੱਖ ਕੈਸ਼ ਅਤੇ ਮਾਰੂ ਹਥਿਆਰਾਂ ਸਮੇਤ 03 ਆਰੋਪੀ ਕਾਬੂ

ਫਤਹਿਗੜ੍ਹ ਸਾਹਿਬ, 01 ਮਾਰਚ (ਪੰਜਾਬੀ ਖਬਰਨਾਮਾ) :ਉਪ ਕਪਤਾਨ ਪੁਲਿਸ ਸਰਕਲ ਸਾਹਿਬ, ਖਮਾਣੋਂ ਸ੍ਰੀ ਦੇਵਿੰਦਰ ਕੁਮਾਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਇੰਸ: ਹਰਵਿੰਦਰ ਮੁੱਖ ਅਫਸਰ ਥਾਣਾ ਖੇੜੀ ਨੌਧ ਸਿੰਘ ਵੱਲੋਂ ਸਮੇਤ ਪੁਲਿਸ…

ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ

ਫਾਜ਼ਿਲਕਾ 1 ਮਾਰਚ 2024 (ਪੰਜਾਬੀ ਖਬਰਨਾਮਾ) :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ…

ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਕੀਤੀ ਜਾ ਰਹੀ ਜਾਂਚ ਤੇ ਜਾਗਰੂਕਤਾ, ਸਿਵਲ ਸਰਜਨ ਬਰਨਾਲਾ

ਬਰਨਾਲਾ, 1 ਮਾਰਚ (ਪੰਜਾਬੀ ਖਬਰਨਾਮਾ): ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ  “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ…

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 3 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 1 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।…

ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਸਟਾਫ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 29 ਫਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿਚ ਅੱਜ ਦਫਤਰ ਸਿਵਲ ਸਰਜਨ ਸ਼੍ਰੀ…

ਚਾਈਨਾਂ ਡੋਰ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 29 ਫਰਵਰੀ (ਪੰਜਾਬੀ ਖਬਰਨਾਮਾ) :ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ…

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ

ਬਠਿੰਡਾ, 29 ਫਰਵਰੀ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ…