ਲੋਕ ਸਭਾ ਹਲਕਾ ਬਠਿੰਡਾ ਚ 1639160 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ
ਬਠਿੰਡਾ, 20 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪੁਲ਼ਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ…
