Tag: Punjab Government

ਹਲਕਾ ਸੰਗਰੂਰ ਦੇ ਦੋ ਸਰਕਾਰੀ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਐਲਾਨੇ ਗਏ ਅੱਵਲ

ਸੰਗਰੂਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ…

ਭਾਸ਼ਾ ਵਿਭਾਗ ਕਪੂਰਥਲਾ ਵਲੋਂ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਣਯੋਗ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਜੀ ਦੀ ਯੋਗ ਸਰਪ੍ਰਸਤੀ ਹੇਠ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜੀ…

ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਰੈਲੀ ਕੀਤੀ

ਫਾਜ਼ਿਲਕਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ…

100 ਫ਼ੀਸਦੀ ਵੋਟ ਪਾਵਾਂਗੇ, ਪਟਿਆਲਾ ਦੀ ਸ਼ਾਨ ਵਧਾਵਾਂਗੇ

ਪਟਿਆਲਾ, 22 ਫਰਵਰੀ(ਪੰਜਾਬੀ ਖ਼ਬਰਨਾਮਾ)ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਸਵੀਪ ਦੇ ਨੋਡਲ…

ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ‘ਨਫ਼ਰਤ ਨਹੀਂ, ਸਿਰਫ਼ ਬਰਾਬਰੀ’ ਵਿਸ਼ੇ ‘ਤੇ ਸਕਿੱਟ ਦਾ ਆਯੋਜਨ

ਲੁਧਿਆਣਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਰੋਟਰੈਕਟ ਕਲੱਬ, ਖ਼ਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵੱਲੋਂ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ‘ਨਫ਼ਰਤ ਨਹੀਂ, ਸਿਰਫ਼ ਬਰਾਬਰੀੋ ਵਿਸ਼ੇ ‘ਤੇ ਸਕਿੱਟ ਦਾ ਆਯੋਜਨ ਕੀਤਾ ਗਿਆ।…

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ਦੇ ਵੱਖ-ਵੱਖ ਡਿਪੂਆਂ ਦੀ ਕੀਤੀ ਚੈਕਿੰਗ

ਬਠਿੰਡਾ,  22 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲਾਂ…

ਦਿਵਿਆਂਗ ਵਿਅਕਤੀਆਂ ਦੇ ਬਣਾਏ ਗਏ ਯੂ.ਡੀ.ਆਈ.ਡੀ ਕਾਰਡ-  ਡਾ.ਚਰਨਜੀਤ ਕੁਮਾਰ

ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ ( ਪੰਜਾਬੀ ਖ਼ਬਰਨਾਮਾ) ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਰੂਪਨਗਰ ਤੋਂ ਅੱਖਾਂ,ਕੰਨਾਂ,ਦਿਮਾਗੀ, ਹੱਡੀਆ  ਦੇ…

ਲਵਾਰਿਸ ਹਾਲਤ ਵਿੱਚ ਮਿਲ਼ੇ ਬੱਚੇ ਨੂੰ ਪਰਿਵਾਰ ਨਾਲ ਮਿਲਾਉਣ ਸਬੰਧੀ ਮੋਬਾਇਲ ਨੰ- 86991-57410 ਅਤੇ 01639-500283 ਤੇ ਕੀਤਾ ਜਾ ਸਕਦਾ ਹੈ ਸੰਪਰਕ

ਫ਼ਰੀਦਕੋਟ 22 ਫ਼ਰਵਰੀ,2024 ( ਪੰਜਾਬੀ ਖ਼ਬਰਨਾਮਾ) ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ…

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼਼ ਨੂੰ ਨਿਯੁਕਤੀ ਪੱਤਰ ਵੰਡੇ

ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਜ਼ਿਲ੍ਹੇ ਵਿਚ ਖੁੱਲ ਰਹੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼ ਨੂੰ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ…

ਫ਼ਿਰੋਜ਼ਪੁਰ ਵੱਲੋਂ ਕਾਂਸਟੀਚਿਊਐਂਟ ਕਾਲਜ ਗੁਰੂਹਰਸਹਾਏ ਵਿਖੇ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਹਾੜਾ

ਗੁਰੂਹਰਸਹਾਏ (ਫ਼ਿਰੋਜ਼ਪੁਰ), 22 ਫ਼ਰਵਰੀ 2024 ( ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਡਾਇਰੈਕਟਰ ਭਾਸ਼ਾ…