Tag: Punjab Government

ਵੋਟ ਦੀ ਪ੍ਰਤੀਸ਼ਤ ਮਾਤਰਾ ਵਧਾਉਣ ਸਬੰਧੀ ਦਿੱਤਾ ਜਾਵੇ ਵਿਸ਼ੇਸ਼ ਧਿਆਨ

ਨਵਾਂ ਸ਼ਹਿਰ 22 ਫਰਵਰੀ (ਪੰਜਾਬੀ ਖ਼ਬਰਨਾਮਾ):-  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਮਿਸ਼ਨ    “ ਇਸ ਵਾਰ, 70 ਪਾਰ”  ਅਧੀਨ ਵੋਟ ਪ੍ਰਤੀਸ਼ਤ ਮਾਤਰਾ ਵਧਾਉਣ ਹਿੱਤ ਵੋਟਰਾਂ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

ਪਾਤੜਾਂ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਗਨਰ, 22 ਜਨਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਦੀ ਲੜੀ ਤਹਿਤ ਅੱਜ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।…

ਪੰਜਾਬ ’ਚ ਸਿਹਤ ਸੇਵਾਵਾਂ ’ਚ ਆਇਆ ਕ੍ਰਾਂਤੀਕਾਰੀ ਬਦਲਾਅ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲੋਕ ਹਿੱਤ ਵਿਚ ਸਿਹਤ…

ਭਾਸ਼ਾ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ’ਤੇ ਨਾਟਕ ‘ਰਾਹਾਂ ਵਿਚ ਅੰਗਿਆਰ ਬੜੇ ਸੀ’  ਦੀ ਸਫਲ ਪੇਸ਼ਕਾਰੀ

ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ…

ਅੰਤਰ ਪੌਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ

ਪਟਿਆਲਾ, 22 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਰਾਜ ਅੰਤਰ ਪੌਲੀਟੈਕਨਿਕ ਯੁਵਕ ਮੇਲਾ ਜੋ ਕਿ ਪੰਜਾਬ ਤਕਨੀਕੀ ਸੰਸਥਾਵਾਂ (ਖੇਡਾਂ) ਦੇ ਬੈਨਰ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਹੈ, ਵਿੱਚ…

ਬੇਸਿਕ ਕੰਪਿਊਟਰ ਕੋਰਸਾਂ ਲਈ ਨਵਾਂ ਬੈਚ 4 ਮਾਰਚ ਤੋਂ ਸ਼ੁਰੂ

ਅੰਮ੍ਰਿਤਸਰ 22 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ…

ਰੰਗਲੇ ਪੰਜਾਬ ਮੌਕੇ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਕਰਵਾਈ ਜਾਵੇਗੀ ਮੈਰਾਥਨ

ਅੰਮ੍ਰਿਤਸਰ 22 ਫਰਵਰੀ 2024 (ਪੰਜਾਬੀ ਖ਼ਬਰਨਾਮਾ) 23 ਫਰਵਰੀ ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ ਮਨਾਏ ਜਾਣ ਵਾਲੇ ਰੰਗਲੇ ਪੰਜਾਬ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ।…

ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਪਟਿਆਲਾ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਅਤੇ ਹਰਪ੍ਰੀਤ ਕੌਰ ਡਾਇਰੈਕਟਰ,  ਭਾਸ਼ਾ ਵਿਭਾਗ,…

ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਲੈ ਰਹੇ ਨੇ ਲਾਭ

ਖਰੜ, 22 ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ…